ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 26-8-2025

ਸਲੋਕ ॥ ਮਨ ਇਛਾ ਦਾਨ ਕਰਣੰ ਸਰਬਤ੍ਰ ਆਸਾ ਪੂਰਨਹ ॥ ਖੰਡਣੰ ਕਲਿ ਕਲੇਸਹ ਪ੍ਰਭ ਸਿਮਰਿ ਨਾਨਕ ਨਹ ਦੂਰਣਹ ॥੧॥ ਹਭਿ ਰੰਗ ਮਾਣਹਿ ਜਿਸੁ ਸੰਗਿ ਤੈ ਸਿਉ ਲਾਈਐ ਨੇਹੁ ॥ ਸੋ ਸਹੁ...

ਮੀਰਾਬਾਈ ਚਾਨੂ ਦੀ ਦਮਦਾਰ ਵਾਪਸੀ, Commonwealth Championship ‘ਚ ਜਿੱਤਿਆ ਗੋਲਡ

ਇੱਕ ਸਾਲ ਦੇ ਲੰਬੇ ਸਮੇਂ ਬਾਅਦ ਵਾਪਸ ਆਈ ਮੀਰਾਬਾਈ ਚਾਨੂ ਨੇ ਆਪਣੀ ਸਾਖ ਮੁਤਾਬਕ ਪ੍ਰਦਰਸ਼ਨ ਕੀਤਾ ਅਤੇ ਸੋਮਵਾਰ ਨੂੰ ਇੱਥੇ ਰਾਸ਼ਟਰਮੰਡਲ ਵੇਟਲਿਫਟਿੰਗ...

ਸ੍ਰੀ ਅਨੰਦਪੁਰ ਸਾਹਿਬ ‘ਚ ਬਣੇਗੀ ਹੈਰੀਟੇਜ ਸਟ੍ਰੀਟ, ਮੰਤਰੀ ਹਰਜੋਤ ਬੈਂਸ ਨੇ ਕੀਤਾ ਵੱਡਾ ਐਲਾਨ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਦੇ ਸ਼ੁਭ ਮੌਕੇ ‘ਤੇ ਪੰਜਾਬ ਦੇ ਸਿੱਖਿਆ ਮੰਤਰੀ ਅਤੇ ਸ੍ਰੀ ਅਨੰਦਪੁਰ ਸਾਹਿਬ ਹਲਕੇ ਤੋਂ ਵਿਧਾਇਕ ਸ....

ਪੰਜਾਬ ‘ਚ ਭਾਰੀ ਮੀਂਹ ਦਾ ਅਲਰਟ, 2 ਜ਼ਿਲ੍ਹਿਆਂ ‘ਚ ਛੁੱਟੀ ਦਾ ਐਲਾਨ, ਸਰਕਾਰ ਵੱਲੋਂ Helpline ਨੰਬਰ ਜਾਰੀ

ਅੱਜ (ਸੋਮਵਾਰ) ਪੰਜਾਬ ਵਿੱਚ ਮੀਂਹ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਹਿਮਾਚਲ ਪ੍ਰਦੇਸ਼ ਨਾਲ ਲੱਗਦੇ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ ਅਤੇ ਰੂਪਨਗਰ ਵਿੱਚ...

ਲੁਧਿਆਣਾ ਦੇ ਨਰਿੰਦਰ ਸਿੰਘ ਨੂੰ ਮਿਲੇਗਾ ਨੈਸ਼ਨਲ ਟੀਚਰਸ ਐਵਾਰਡ 2025, ਮੰਤਰੀ ਬੈਂਸ ਨੇ ਦਿੱਤੀ ਵਧਾਈ

ਸਿੱਖਿਆ ਮੰਤਰਾਲੇ ਵੱਲੋਂ ਨੈਸ਼ਨਲ ਟੀਚਰ ਐਵਾਰਡ 2025 ਲਈ ਚੁਣੇ ਗਏ ਅਧਿਆਪਕਾਂ ਨੂੰ ਸਨਮਾਨਿਤ ਕਰਨ ਦੀਆਂ ਤਿਆਰੀਆਂ ਸ਼ੁਰੂ ਹੋ ਗਈਆਂ ਹਨ। ਇਸ ਸਾਲ ਦਾ ਐਵਾਰਡ ਸਮਾਰੋਹ 5...

ਜਲੰਧਰ ਦੀ ਫੈਕਟਰੀ ‘ਚੋਂ ਅਮੋਨੀਆ ਗੈਸ ਲੀਕ, ਮਚੀ ਹਫੜਾ-ਦਫੜੀ, ਕੰਧ ਤੋੜ ਕੇ ਕੱਢੇ ਮਜ਼ਦੂਰ

ਜਲੰਧਰ ਵਿੱਚ ਅੱਜ ਸੋਮਵਾਰ ਸ਼ਾਮਲ ਨੂੰ ਇੱਕ ਵੱਡੀ ਘਟਨਾ ਵਾਪਰੀ ਹੈ। ਇੱਥੇ ਇੱਕ ਫੈਕਟਰੀ ਵਿੱਚ ਅਮੋਨੀਆ ਗੈਸ ਲੀਕ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਥੇ ਦੇ ਸਰਜੀਕਲ...

PM ਮੋਦੀ ਦੀ DU ਦੀ ਡਿਗਰੀ ਨਹੀਂ ਹੋਵੇਗੀ ਜਨਤਕ, ਦਿੱਲੀ ਹਾਈਕੋਰਟ ਨੇ ਪਲਟਿਆ CIC ਦਾ ਹੁਕਮ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਦਿੱਲੀ ਯੂਨੀਵਰਸਿਟੀ (ਡੀਯੂ) ਤੋਂ ਬੈਚਲਰ ਡਿਗਰੀ ਜਨਤਕ ਨਹੀਂ ਕੀਤੀ ਜਾਵੇਗੀ। ਦਿੱਲੀ ਹਾਈ ਕੋਰਟ ਨੇ...

ਟੈਕਸੀ ਡਰਾਈਵਰ ਦੀ ਧੀ ਨੇ ਰਚਿਆ ਇਤਿਹਾਸ, ਕੁਸ਼ਤੀ ਚੈਂਪੀਅਨਸ਼ਿਪ ਬੁਲਗਾਰੀਆ ‘ਚ ਜਿੱਤਿਆ ਗੋਲਡ

ਅੰਡਰ-20 ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਬੁਲਗਾਰੀਆ ਦੇ ਸਮੋਕਾਵ ਵਿੱਚ ਹੋਈ। ਇਸ ਟੂਰਨਾਮੈਂਟ ਵਿੱਚ ਭਾਰਤ ਦੀ ਨੌਜਵਾਨ ਪਹਿਲਵਾਨ ਅਤੇ ਟੈਕਸੀ...

ਉਤਰਾਖੰਡ : ਚਮੋਲੀ ‘ਚ ਫਟਿਆ ਬੱਦਲ, ਘਰਾਂ ‘ਚ ਵੜਿਆ ਮਲਬਾ, ਕਈ ਲੋਕਾਂ ਦੇ ਲਾਪਤਾ ਹੋਣ ਦੀ ਖਬਰ

ਉਤਰਾਖੰਡ ਦੇ ਚਮੋਲੀ ਜ਼ਿਲ੍ਹੇ ਵਿੱਚ ਬੱਦਲ ਫਟਣ ਨਾਲ ਤਬਾਹੀ ਮਚੀ ਹੈ। ਥਰਾਲੀ ਤਹਿਸੀਲ ਦੇ ਤੁਨਰੀ ਗਡੇਰਾ ਵਿੱਚ ਬੱਦਲ ਫਟਣ ਦੀ ਖ਼ਬਰ ਹੈ। ਦੇਰ...

ਬਿਹਾਰ SIR ਵਿਵਾਦ ‘ਤੇ SC ਦਾ ਨਿਰਦੇਸ਼-‘ਵੋਟਰ ਸੂਚੀ ਤੋਂ ਬਾਹਰ ਲੋਕ ਆਨਲਾਈਨ ਕਰ ਸਕਦੇ ਹਨ ਅਪਲਾਈ’

ਸੁਪਰੀਮ ਕੋਰਟ ਨੇ (ਸਪੈਸ਼ਲ ਇੰਟੈਂਸਿਵ ਰਿਵੀਜ਼ਨ) ਯਾਨੀ SIR ਖਿਲਾਫ ਦਾਇਰ ਪਟੀਸ਼ਨਾਂ ‘ਤੇ ਸੁਣਵਾਈ ਕੀਤੀ। ਇਸ ਸੁਣਵਾਈ ਦੌਰਾਨ ਸੁਪਰੀਮ ਕੋਰਟ...

ਸੰਸਦ ਦੀ ਸੁਰੱਖਿਆ ‘ਚ ਵੱਡੀ ਕੁਤਾਹੀ, ਕੰਧ ਟੱਪ ਕੇ ਕੰਪਲੈਕਸ ਅੰਦਰ ਵੜਿਆ ਇੱਕ ਬੰਦਾ

ਸੰਸਦ ਭਵਨ ਦੀ ਸੁਰੱਖਿਆ ਵਿੱਚ ਇੱਕ ਵਾਰ ਫਿਰ ਵੱਡੀ ਕੁਤਾਹੀ ਸਾਹਮਣੇ ਆਈ ਹੈ। ਇੱਕ ਬੰਦਾ ਸਵੇਰੇ 6:30 ਵਜੇ ਦੇ ਕਰੀਬ ਇੱਕ ਦਰੱਖਤ ਦੀ ਮਦਦ ਨਾਲ ਕੰਧ...